ਕਾਂਗਰਸ ਦੇ ਰਾਜਾ ਵੜਿੰਗ ਨੇ ਫਿਰ ਦਿੱਤਾ ਵਿਵਾਦਿਤ ਬਿਆਨ…!

108
views

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ, ਇਸ ਕਰਕੇ ਬਹੁਤ ਆਗੂ ਆਪਣਾ ਚੋਣ ਪ੍ਰਚਾਰ ਕਰ ਰਹੇ ਹਨ, ਖੰਘ ਦੀ ਦਵਾਈ ਤੋਂ ਬਾਅਦ ਇੱਕ ਵਾਰ ਫਿਰ ਤੋਂ ਰਾਜਾ ਵੜਿੰਗ ਨੇ ਵਿਵਾਦਤ ਬਿਆਨ ਦਿੱਤਾ ਹੈ, ਜਿਸ ਤੋਂ ਬਾਅਦ ਉਹ ਚਰਚਾ ਵਿੱਚ ਹਨ, ਦਰਸਲ ਗਿਦੜਬਾਹਾ ਤੋਂ ਰਾਜਾ ਵੜਿੰਗ, ਕਾਂਗਰਸੀ ਉਮੀਦਵਾਰ ਮੁਹੰਮਦ ਸਦੀਖ ਦੇ ਹੱਕ ‘ਚ ਪ੍ਰਚਾਰ ਕਰ ਰਹੇ ਹਨ,ਤੇ ਉਹਨਾਂ ਨੇ ਕਿਹਾ ਕਿ ਉਹ ਪਿੰਡਾਂ `ਚ 10-10 ਲੱਖ ਦੀ ਗ੍ਰਾਂਟ ਦੇਣਗੇ ਅਤੇ ਅਜਿਹੇ ਸ਼ਮਸ਼ਾਨ ਘਾਟ ਬਣਵਾਉਣਗੇ ਕਿ ਬਜ਼ੁਰਗਾਂ ਨੂੰ ਆਪ ਹੀ ਮਰਨ ਦਾ ਦਿਲ ਕਰੇਗਾ। ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡਿਓ ਦੇਖਣ ਲਈ ਸਾਡਾ ਪੇਜ਼ ਲਾਇਕ ਜਰੂ੍ਰ ਕਰੋ ਤਾਂ ਜੋ ਮਿਲ ਸਕੇ ਹਰ ਜਾਣਕਾਰੀ ਸਭ ਤੋਂ ਪਹਿਲਾਂ
Video Source:- Punjabi lok Channel