ਪਰਿਵਾਰ ਦੇ ਲਾਪਤਾ ਹੋਣ ਦੇ ਮਾਮਲੇ ‘ਚ ਵੱਡਾ ਖੁਲਾਸਾ, ਨਜਾਇਜ਼ ਸਬੰਧ ਬਣੇ ਪਰਿਵਾਰ ਦੀ ਮੌਤ ਦਾ ਕਾਰਨ…!

367
views

ਪਰਿਵਾਰ ਦੇ ਲਾਪਤਾ ਹੋਣ ਦੇ ਮਾਮਲੇ ‘ਚ ਵੱਡਾ ਖੁਲਾਸਾ, ਨਜਾਇਜ਼ ਸਬੰਧ ਬਣੇ ਪਰਿਵਾਰ ਦੀ ਮੌਤ ਦਾ ਕਾਰਨ, ਬੀਤੇ ਦਿਨੀ ਹੀ ਅੰਮ੍ਰਿਤਸਰ ਦੇ ਪਿੰਡ ‘ਚੋਂ ਰਾਤੋ-ਰਾਤ ਗਾਇਬ ਹੋਏ ਪੂਰੇ ਪਰਿਵਾਰ ਦੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ।ਇਸ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਨੇ ਮੁੱਖ ਦੋਸ਼ੀ ਹਰਬੰਤ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਮੁਤਾਬਕ ਹਰਵੰਤ ਸਿੰਘ ਨੇ ਕਿਸੇ ਔਰਤ ਨਾਲ ਨਾਜਾਇਜ਼ ਸੰਬੰਧ ਸਨ, ਜਿਸ ਕਰਕੇ ਘਰ ‘ਚ ਕਲੇਸ਼ ਰਹਿੰਦਾ ਸੀ। ਇਸੇ ਕਾਰਨ ਹਰਵੰਤ ਨੇ ਆਪਣੇ ਇਕ ਭਾਣਜੇ ਨਾਲ ਮਿਲ ਸੁੱਤੇ ਪਏ ਪਰਿਵਾਰ ਦਾ ਕਤਲ ਕਰ ਦਿੱਤਾ ਤੇ ਲਾਸ਼ਾਂ ਨੂੰ ਬੋਰੀਆਂ ‘ਚ ਪਾ ਕੇ ਨਹਿਰ ‘ਚ ਸੁੱਟ ਦਿੱਤਾ। ਦੱਸਣਯੋਗ ਹੈ ਕਿ ਦਵਿੰਦਰ ਕੌਰ ਦੀ ਲਾਸ਼ ਕੱਲ ਹੀ ਨਹਿਰ ‘ਚੋਂ ਮਿਲ ਗਈ ਸੀ। ਹਰਵਿੰਦਰ ਦੀ ਪਤਨੀ ਦਵਿੰਦਰ ਕੌਰ ਦੀ ਲਾਸ਼ ਕੱਲ ਹੀ ਜਦਕਿ ਛੋਟੇ ਬੇਟੇ ਲਵਰੂਪ ਦੀ ਲਾਸ਼ ਅੱਜ ਮਿਲੀ