ਪਾਕਿਸਤਾਨ ਵਿਸਾਖੀ ਦੇਖਣ ਗਏ ਸਿੱਖ ਸ਼ਰਧਾਲੂ ਦੀ ਮੌਤ….!

145
views

ਪਾਕਿਸਤਾਨ ਵਿਸਾਖੀ ਦੇਖਣ ਗਏ ਸਿੱਖ ਸ਼ਰਧਾਲੂ ਦੀ ਮੌਤ, ਵਿਸਾਖੀ ਦੇ ਤਿਉਹਾਰ ਤੇ ਖਾਲਸਾ ਸਾਜਨਾ ਦਿਵਸ ਦੇ ਤਿਉਹਾਰ ਮਨਾਉਣ ਲਈ ਭਾਰਤ ਤੋਂ ਸਿੱਖ ਜੱਥੇ ਨਾਲ ਪਾਕਿਸਤਾਨ ਗਏ ਸ਼ਰਧਾਲੂ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ,ਮ੍ਰਿਤਕ ਦੀ ਪਹਿਚਾਣ ਹੁਸ਼ਿਆਰ ਸਿੰਘ ਵਜੋਂ ਹੋਈ ਹੈ, ਜਾਣਕਾਰੀ ਅਨੁਸਾਰ ਜਥੇ ਸਮੇਂ ਹੁਸ਼ਿਆਰ ਸਿੰਘ ੧੩ ਅਪ੍ਰੈਲ ਨੂੰ ਗੁਰਦੁਆਰਾ ਪੰਜ ਸਾਹਿਬ ਹਸਨ ਅਬਦਾਲ ਵਿਖੇ ਪਹੁੰਚੇ ਤਾਂ ਉੱਥੇ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿਸ ਤੋਂ ਬਾਅਦ ਉਹਨਾਂ ਨੂੰ ਰਾਵਲਪਿੰਡੀ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ 14 ਅਪਰੈਲ ਦੁਪਿਹਰ 3 ਵਜ਼ੇ ਹੁਸ਼ਿਆਰ ਸਿੰਘ ਦੀ ਮੌਤ ਹੋ ਗਈ,ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡੀਓ ਦੇਖਣ ਲਈ ਸਾਡਾ ਪੇਜ਼ ਲਾਇਕ ਜਰੂਰ ਕਰੋ ਤਾਂ ਜੋ ਮਿਲ ਸਕੇ ਹਰ ਜਾਣਕਾਰੀ ਸਭ ਤੋਂ ਪਹਿਲਾਂ