ਪਿੰਡ ਦੇ ਦੋ ਨੌਜਵਾਨਾਂ ਨੇ ਇਕੱਠਿਆਂ ਲਿਆ ਫਾਹਾ, ਜਾਣੋ ਪੂਰਾ ਮਾਮਲਾ…!

220
views

ਪਿੰਡ ਦੇ ਦੋ ਨੌਜਵਾਨਾਂ ਨੇ ਇਕੱਠਿਆਂ ਲਿਆ ਫਾਹਾ, ਜਾਣੋ ਪੂਰਾ ਮਾਮਲਾ, ਪੰਜਾਬ ਦਰਿਆਵਾਂ ਦੀ ਧਰਤੀ ‘ਚ ਅੱਜ ਕੱਲ ਛੇਵਾਂ ਦਰਿਆਂ ਨਸ਼ਿਆਂ ਦਾ ਵੱਗ ਰਿਹਾ ਹੈ, ਜਿਸ ਦੇ ਚਪੇਟ ‘ ਚ ਅਨੇਕਾਂ ਹੀ ਨੌਜਵਾਨ ਆ ਗਏ ਹਨ, ਜਿੱਥੇ ਸਰਕਾਰ ਨਸ਼ੇ ਨੂੰ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ, ਉੱਥੇ ਹੀ ਨਸ਼ਾਂ ਨਾਲ ਹੋਣ ਵਾਲਿਆਂ ਮੌਤਾਂ ਦੀ ਖਬਰ ਨਿੱਤ ਮਿਲਦੀ ਹੈ, ਅਜਿਹਾ ਹੀ ਇੱਕ ਮਾਮਲਾ ਤਰਨਤਾਰਨ ਦੇ ਪਿੰਡ ਖਾਸਪੁਰ ਤੋਂ ਦੇਖਣ ਨੂੰ ਮਿਲੀਆ ਹੈ, ਜਿੱਥੇ ਕਿ ਦੋਂ ਨੌਜਵਾਨਾਂ ਨੇ ਨਸ਼ੇ ਦੀ ਕਮੀ ਹੋਣ ਕਾਰਨ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ, ਮ੍ਰਿਤਕਾਂ ਦੀ ਪਹਿਚਾਣ ਪਿੰਦਰ ਸਿੰਘ ਅਤੇ ਹਰਦੀਪ ਸਿੰਘ ਪਿੰਡ ਖਾਸਪੁਰ ਵਜੋਂ ਹੋਈ ਹੈ। ਦੋਵਾਂ ਨੌਜਵਾਨਾਂ ਦੀ ਉਮਰ 20 ਅਤੇ 25 ਸਾਲ ਸੀ ਅਤੇ ਦੋਵੇਂ ਇੱਕ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਸਨ। ਘਟਨਾਂ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੋਕੇ ਤੇ ਪਹੁੰਚੇ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੂਰ ਕਰ ਦਿੱਤੀ ਹੈ, ਨੌਜਵਾਨ ਪੁੱਤ ਦੀ ਖਬਰ ਸੁਨਣ ਤੋਂ ਬਾਅਦ ਪਰਿਵਾਰ ਵਾਲੇ ਸੋਗ ਵਿੱਚ ਹਨ,ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ ਕਰਦੇ ਹਾਂ ਤਾਜ਼ਾਂ ਖਬਰਾਂ ਤੇ ਵੀਡਿਓ ਦੇਖਣ ਲਈ ਸਾਡਾ ਪੇਜ਼ ਲਾਇਕ ਜਰੂਰ ਕਰੋ ਤਾਂ ਜੋ ਮਿਲ ਸਕੇ ਹਰ ਜਾਣਕਾਰੀ ਸਭ ਤੋਂ ਪਹਿਲਾਂ, ਪਤਾ ਨਹੀ ਨਸ਼ੇ ਨੂੰ ਕਦੋਂ ਪੰਜਾਬ ‘ਚੋਂ ਖਤਮ ਕੀਤਾ ਜਾਵੇਗਾ ਤੇ ਕਦੋਂ ਪੰਜਾਬੀ ਦੀ ਜਵਾਨੀ ਇਸ ਕੋਹੜ ਤੋਂ ਮੁਕਤ ਹੋਵੇਗੀ