ਪੰਜਾਬ ‘ਚ ਜਲਦ ਭਰਨੀਆਂ 19000 ਹਜ਼ਾਰ ਖਾਲ੍ਹੀ ਪੋਸਟਾਂ

241
views

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੰਡੀਗੜ ‘ਚ ਅਹਿਮ ਬੈਠਕ ਹੋਈ, ਜਿਸ ਵਿੱਚ ਅਹਿਮ ਫੈਸਲੇ ਲਏ ਗਏ। ਬੇਰੁਜ਼ਗਾਰ ਨੌਜਵਾਨਾਂ ਲਈ ਚੰਗੀ ਖਬਰ ਸਾਹਮਣੇ ਆਈ ਹੈ। ਉਹਨਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਕੈਬਨਿਟ ਨੇ ਅਹਿਮ ਫੈਸਲਾ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ‘ਚ ਖਾਲੀ ਪਈਆਂ ਪੋਸਟਾਂ ਭਰਨ ਲਈ ਸਿਵਲ ਸੇਵਾਵਾਂ ਦੇ ਭਰਤੀ ਨਿਯਮਾਂ ਨੂੰ ਅਸਾਨ ਬਣਾਇਆ ਗਿਆ। ਜਿਸ ਨਾਲ ਖਾਲੀ ਪਈਆਂ ਆਸਾਮੀਆਂ ਭਰਨ ਦਾ ਰਸਤਾ ਸਾਫ ਹੋ ਗਿਆ। ਇੰਨਾਂ ਹੀ ਨਹੀ ਮੁੱਖ ਮੰਤਰੋਹ ਵਿਭਾਗਾਂ ਤੋਂ ਵੀ ਖਾਲੀ ਪਈ ਪੋਸਟਾਂ ਦਾ ਬਿਓਰਾ ਮੰਗਿਆ ਤੇ ਜਲਦ ਖਾਲੀ ਪੋਸਟਾਂ ਭਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਕੈਬਨਿਟ ‘ਚ ਫੈਸਲਾ ਲੈਦੇ ਹੋਏ ਵੱਖ-ਵੱਖ ਵਿਭਾਗਾਂ ‘ਚ ਖਾਲੀ ਪਾਇਆਂ 19000 ਪੋਸਟਾਂ ਭਰਨ ਦੇ ਨਿਰਦੇਸ਼ ਦਿੱਤੇ ਹਨ, ਇਸ ਦੇ ਨਾਲ ਹੀ ਬਿਜਲੀ ਵਿਭਾਗ ‘ਚ 5300 ਅਤੇ 2500 ਅਧਿਆਪਕਾਂ ਦੀ ਭਰਤੀ ਹੋਵੇਗੀ, ਮਾਲ ਵਿਭਾਗ ‘ਚ ੧੩੦੦ ਤੇ ਸਿਹਤ ਵਿਭਾਗ ‘ਚ 5000 ਪੋਸਟਾਂ ਦੀ ਭਰਤੀ ਹੋਵੇਗੀ, ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ, ਤਾਜ਼ਾ ਖਬਰਾਂ ਤੇ ਵੀਡਿਓ ਦੇਖਣ ਲਈ ਸਾਡੇ ਨਾਲ ਜੁੜੇ ਰਹੋ, ਸਾਡੇ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਜਾਣਕਾਰੀ ਇੰਟਰਨੈਟ ਦੇ ਮਾਧਿਆਮ ਤੋਂ ਲਈ ਗਈ ਹੁੰਦੀ ਹੈ