ਪੰਜਾਬ ਦੇ ਸਰਕਾਰੀ ਦਫਤਰਾਂ ‘ਚ ਵਸਟਐਪ ਤੇ ਲੱਗੀ ਪਬੰਦੀ

121
views

ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਹੈ ਜਿਸ ਵਿੱਚ ਸਰਕਾਰੀ ਕੰਮਕਾਜ ਵਿੱਚ ਵ੍ਹੱਟਸਐਪ ਦੀ ਵਰਤੋਂ ਨੂੰ ਰੋਕਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਵ੍ਹੱਟਸਐਪ ਦੀ ਬਜਾਏ ਸਰਕਾਰ ਨੇ ਸਾਰਾ ਕੰਮਕਾਰ ਦਫ਼ਤਰੀ ਈ-ਮੇਲ ਰਾਹੀਂ ਕਰਨ ਲਈ ਕਿਹਾ ਹੈ। ਪੱਤਰ ‘ਚ ਹਦਾਇਤ ਜਾਰੀ ਕੀਤੀ ਹੈ ਤੇ ਕਿਹਾ ਕਿ ਦਫਤਰੀ ਕੰਮ ਨੂੂੰ ਸਰੁੱਖਿਅਤ ਰੱਖਿਆ ਜਾਵੇ ਤੇ ਕੋਈ ਵੀ ਘਟਨਾ ਨਾ ਵਾਪਰੇ ਸਰਕਾਰ ਨੇ ਅੱਗੇ ਲਿਖਿਆ ਹੈ ਕਿ ਜੇਕਰ ਕੋਈ ਅਜਿਹਾ ਨਹੀ ਕਰਦਾ ਤਾਂ ਸਰਕਾਰ ਦੇ ਵੱਕਾਰ ਨੂੰ ਧੱਕ ਲੱਗ ਸਕਦਾ ਹੈ, ਸਰਕਾਰ ਨੇ ਇੱਕ ਨੋਟਿਸ ਵੀ ਜਾਰੀ ਕੀਤਾ ਹੈ ਜਿਸ ਦੀ ਕਾਪੀ ਤੁਸੀ ਹੇਠਾ ਦੇਖ ਸਕਦੇ ਹੋ