ਫਤਿਹਵੀਰ ਨੂੰ ਬੋਰਵੈਲ ਵਿੱਚੋਂ ਬਾਹਰ ਕੱਢਣ ਦੇ ਕਾਰਜਾਂ ਦੀ LIVE ਕਵਰੇਜ਼, ਜਿੰਦਗੀ ਲਈ 40 ਘੰਟਿਆਂ ਤੋਂ ਜੱਦੋ ਜਹਿਦ ਕਰ ਰਿਹਾ

2034
views

ਸੰਗਰੂਰ ਸ਼ਨੀਵਾਰ ਸਵੇਰੇ ਪੰਜ ਕੁ ਵਜੇ ਫ਼ਤਹਿਵੀਰ ਦਾ ਸਿਰ ਹਿੱਲਣ ਦੀਆਂ ਤਸਵੀਰਾਂ ਨਜ਼ਰ ਆਈਆਂ ਹਨ। ਪਿੰਡ ਭਗਵਾਨਪੁਰਾ ਦਾ ਫ਼ਤਹਿਵੀਰ ਪਿਛਲੇ 40 ਘੰਟਿਆਂ ਤੋਂ 150 ਫੁੱਟ ਡੂੰਘੇ ਤੇ 9 ਇੰਚ ਚੌੜੇ ਬੋਰਵੈੱਲ ਵਿੱਚ ਫਸਿਆ ਹੋਇਆ ਹੈ। ਹਾਲੇ ਤਕ ਉਸ ਨੂੰ ਬਾਹਰ ਕੱਢਣ ਲਈ ਬਚਾਅ ਕਾਰਜ ਜਾਰੀ ਹਨ। ਸੀਸੀਟੀਵੀ ਕੈਮਰਿਆਂ ਵਿੱਚ ਫ਼ਤਹਿ ਵੱਲੋਂ ਸਿਰ ਹਿਲਾਉਣ ਦੀਆਂ ਤਸਵੀਰਾਂ ਦੇਖੀਆਂ ਗਈਆਂ, ਜਿਸ ਤੋਂ ਡਾਕਟਰਾਂ ਨੇ ਅੰਦਾਜ਼ਾ ਲਾਇਆ ਹੈ ਫ਼ਤਹਿ ਦੇ ਸਾਹ ਹਾਲੇ ਵੀ ਜਾਰੀ ਹਨ। ਪਰ ਬੱਚਾ ਹਾਲੇ ਵੀ ਜ਼ਿੰਦਗੀ ਲਈ ਜੂਝ ਰਿਹਾ ਹੈ।  Credit : Punjabi Lok
40 ਘੰਟੇ ਬਾਅਦ ਵੀ ਰੈਸਕਿਊ ਆਪ੍ਰੇਸ਼ਨ ਲਗਾਤਾਰ ਜਾਰੀ ਹੈ। ਪਰ ਕਿਸੇ ਮਸ਼ੀਨ ਦੀ ਵਰਤੋਂ ਨਾ ਹੋ ਸਕਣ ‘ਤੇ ਬਚਾਅ ਕਾਰਜ ਵਿੱਚ ਦੇਰੀ ਹੁੰਦੀ ਨਜ਼ਰ ਆ ਰਹੀ ਹੈ। 150 ਫੁੱਟ ਡੂੰਘੇ ਬੋਰ ਦੇ ਬਰਾਬਰ ਤਕਰੀਬਨ 80 ਤੋਂ 90 ਫੁੱਟ ਤਕ ਦਾ ਬੋਰ ਹੇਠਾਂ ਉੱਤਰਨ ਲਈ ਪੁੱਟਿਆ ਜਾ ਚੁੱਕਾ ਹੈ