ਬੱਚਿਆਂ ਨੂੰ ਮੌਤ ਦੇ ਮੂੰਹ ਪਾਉਣ ਤੋਂ ਟਲਦੇ ਨਹੀਂ ਲੋਕ, ਇਸ ਵੀਡੀਓ ਦੀ ਹੋ ਰਹੀ ਹੈ ਅਲੋਚਨਾ…

579
views

ਇੰਨੀ ਦਿਨੀ ਸ਼ੋਸਲ ਮੀਡਿਆ ਤੇ ਇੱਕ ਵੀਡਿਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਬੱਚਾ ਚੱਲਦੇ ਟਰੈਕਟਰ ਅੱਗੇ ਖੜ੍ਹ ਕੇ ਭੰਗੜਾ ਪਾ ਰਿਹਾ ਹੈ। ਕਿਸੇ ਵੇਲੇ ਵੀ ਕੋਈ ਵੱਡਾ ਹਾਦਸਾ ਹੋ ਸਕਦਾ ਹੈ। ਇਸ ਵੀਡਿਓ ਦੀ ਲੋਕਾਂ ਦੁਆਰਾ ਕਾਫੀ ਅਲੋਚਨਾ ਕੀਤਾ ਜਾ ਰਹੀ ਹੈ, ਸੋਸ਼ਲ ਮੀਡੀਆ ਉਤੇ ਅਜਿਹੇ ਲੋਕਾਂ ਲਈ ਸੁਨੇਹੇ ਆ ਰਹੇ ਹਨ ਕਿ ਇਸ ਤਰ੍ਹਾਂ ਦੀ ਅਣਗਹਿਲੀ ਕਰ ਕੇ ਬੱਚੇ ਦੀ ਜਾਨ ਖ਼ਤਰੇ ਵਿਚ ਨਾ ਪਾਉ। ਬੱਚੇ ਦੀ ਜ਼ਿੰਦਗੀ ਤੁਹਾਡੇ ਹੱਥ ਵਿਚ ਹੈ। ਪਹਿਲਾਂ ਲੋਕ ਇਸ ਤਰ੍ਹਾਂ ਦੀਆਂ ਗਲਤੀਆਂ ਕਰਦੇ ਹਨ ਫਿਰ ਉਹ ਬਾਅਦ ਵਿੱਚ ਪਛਤਾਉਂਦੇ ਹਨ, ਸਾਨੂੰ ਅਜਿਹੇ ਕੰਮਾਂ ਤੋਂ ਗੁਰੇਜ਼ ਕਰਨ ਚਾਹੀਦਾ ਹੈ। ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡੀਓ ਦੇਖਣ ਲਈ ਸਾਡਾ ਪੇਜ਼ ਲਾਇਕ ਜਰੂਰ ਕਰੋ ਤਾਂ ਜੋ ਮਿਲ ਸਕੇ ਹਰ ਜਾਣਕਾਰੀ ਸਭ ਤੋਂ ਪਹਿਲਾਂ