ਵਿਸਾਖੀ ਮੌਕੇ ਕੈਨੇਡਾ ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ….!

87
views

ਵਿਸਾਖੀ ਦਾ ਤਿਉਹਾਰ ਆਉਣ ਵਾਲਾ ਹੈ, ਵਿਸਾਖੀ ਮੌਕੇ ਤੇ ਸਿੱਖਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਗਿਆ, ਕੈਨੇਡਾ ਦੀ ਸਰਕਾਰ ਵੱਲੋਂ ਅਪਰੈਲ ਦੇ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨਿਆ ਹੈ, ਇੱਥੇ ਹੀ ਤਹਾਨੂੰ ਇਹ ਦੱਸ ਦਇਏ ਕਿ ਇਸ ਤੋਂ ਪਹਿਲਾਂ ਕੈਨੇਡਾ ਦੇ ਕੁਝ ਸੂਬਿਆਂ ਦੇ ਨਾਲ-ਨਾਲ ਅਮਰੀਕਾ ਵੱਲੋਂ ਵੀ ਅਪ੍ਰੈਲ ਦੇ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨ ਕਰ ਦਿੱਤਾ ਸੀ, ਪਰ ਹੁਣ ਪੂਰੇ ਕੈਨੇਡਾ ਦੇ ਵੱਲੋਂ ਇਹ ਘੋਸ਼ਣਾ ਕਰ ਦਿੱਤੀ ਗਈ ਹੈ।Pic Source: Team Sukh Dhaliwal
ਸੁੱਖ ਧਾਲੀਵਾਲ ਨੇ ਦੱਸਿਆ ਕਿ ਕੈਨੇਡਾ ‘ਚ ਸਿੱਖ ਕੈਨੇਡੀਅਨਾਂ ਦੇ ਯੋਗਦਾਨ ਤੇ ਇਤਿਹਾਸ ਨੂੰ ਸਾਲਾਨਾ ਮਾਨਤਾ ਦਿੱਤੀ ਜਾਵੇਗੀ। ਇਸ ਬਿੱਲ ਨੂੰ ਪਾਸ ਕਰਵਾਉਣ ਦੇ ਲਈ 20 ਮੈਂਬਰਾਂ ਨੇ ਆਪਣਾ ਸਮਰਥਨ ਦਿੱਤਾ ਜੋ ਪੰਜਾਬੀ ਮੂਲ ਦੇ ਸਨ। ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡਿਓ ਦੇਖਣ ਲਈ ਸਾਡਾ ਪੇਜ਼ ਲਾਇਕ ਜਰੂਰ ਕਰੋ