ਸੰਨੀ ਦਿਓਲ ਦਾ ਕਾਫਲਾ ਹੋਇਆ ਹਾਦਸੇ ਦਾ ਸ਼ਿਕਾਰ..!

176
views

ਸੰਨੀ ਦਿਓਲ ਦਾ ਕਾਫਲਾ ਹੋਇਆ ਹਾਦਸੇ ਦਾ ਸ਼ਿਕਾਰ..
ਗੁਰਦਾਸਪੁਰ ਤੋਂ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਅੱਜ ਸੜਕ ਹਾਦਸੇ ਵਿਚ ਵਾਲ-ਵਾਲ ਬਚ ਗਏ। ਇਸ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗਲਤ ਪਸਿਓ ਤੋਂ ਆ ਰਹੀ ਇੱਕ ਕਾਰ ਨੇ ਸੰਨੀ ਦਿਓਲ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸੰਨੀ ਦਿਓਲ ਦੀ ਗੱਡੀ ਦਾ ਟਾਇਰ ਫਟ ਗਿਆ ਤੇ ਦੂਜੀਆਂ ਗੱਡੀਆਂ ਵੀ ਇਕ ਤੋਂ ਬਾਅਦ ਇੱਕ ਆਪਸ ਵਿੱਚ ਟਕਰਾਅ ਗਈਆਂ, ਇਸ ਟੱਕਰ ਨਾਲ ਸੰਨੀ ਦੇ ਕਾਫਲੇ ਦੀਆਂ ਕਾਰਾਂ ਵੀ ਆਪਸ ਵਿੱਚ ਟਕਰਾਅ ਗਈਆਂ, ਜਿਸ ਵਿੱਚ ਬਾਲੀਵੁੱਡ ਅਦਾਕਾਰ ਦੀ ਰੇਂਜ ਰੋਵਰ ਵੀ ਸ਼ਾਮਲ ਸੀ। ਇਸ ਦੌਰਾਨ ਸੰਨੀ ਦੀ ਕਾਰ ਦਾ ਟਾਇਰ ਫਟ ਗਿਆ ਪਰ ਕਿਸੇ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਹੋਇਆ